ਭਗਤ ਰਵਿਦਾਸ ਜੀ, ਨਾਮੁ ਤੇਰੋ ਆਰਤੀ ਮਜਨੁ ਮੁਰਾਰੇ।
ਭਗਤ ਰਵਿਦਾਸ ਜੀ, ਨਾਮੁ ਤੇਰੋ ਆਰਤੀ ਮਜਨੁ ਮੁਰਾਰੇ।
ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥1॥ਰਹਾਉ॥
ਨਾਮੁ ਤੇਰੋ ਆਸਨੋ ਨਾਮੁ ਤੇਰਾ ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥
ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥1॥
ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥
ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ ॥2॥
ਨਾਮੁ ਤੇਰੋ ਤਾਗਾ ਨਾਮ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ ॥
ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥3॥
ਦਸ ਅਠਾ ਅਠਸਠੇ ਚਾਰੇ ਖਾਣੀ ਇਹੈ ਵਰਤਣਿ ਹੈ ਸਗਲ ਸੰਸਾਰੇ ॥
ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥4॥3॥
694॥(ਗੁਰੂ ਗ੍ਰੰਥ ਸਾਿਹਬ ਜੀ)
ਜਾਰੀ ਕਰਤਾ
ਪਰਮਜੀਤ ਸਿੰਘ ਸੇਖੋਂ (ਦਾਖਾ)
ਸੱਕਤਰ ਜਨਰਲ, ਇੰਟਰਨੈਸ਼ਨਲ ਸਿੱਖ ਸਾਹਿਤ ਸਭਾ
ਸੀਨੀਅਰ ਮੀਤ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਅਮਰੀਕਾ ਵਿਸਟ
No comments:
Post a Comment