Saturday, January 23, 2016

ਉਘੀਆਂ ਸ਼ਖਸ਼ੀਅਤਾਂ ਨੂੰ 12ਵੀਂ ਧੀਆਂ ਦੀ ਲੋਹੜੀ ਉਰਫ ਬੇਬੀ ਡੇ 2016 ਚ ਸਭਾ ਵੱਲੋਂ ਸਨਮਾਨਿਤ ਕੀਤਾ ਗਿਆ।

12ਵੀਂ ਧੀਆਂ ਦੀ ਲੋਹੜੀ ਉਰਫ ਬੇਬੀ ਡੇ 2016 ਚ ਸਭਾ ਵੱਲੋਂ ਉਘੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਦਲ ਖਾਲਸਾ ਅਲਾਇੰਸ ਵੱਲੋਂ 2005 ਤੋਂ ਭਰੂਣ ਹਤਿਆ ਦੇ ਖਿਲਾਫ ਸ਼ੁਰੂ ਕੀਤੀ ਧੀਆਂ ਦੀ ਲੋਹੜੀ ਉਰਫ ਬੇਬੀ ਡੇ ਰਾਹੀਂ 
ਸਮਾਜ ਸੁਧਾਰ ਲਹਿਰ ਦੀ 12ਵੀਂ ਵਰੇ ਗੰਢ ਇੰਟਰਨੈਸ਼ਨਲ ਸਿੱਖ ਸਾਹਿਤ ਸਭਾ ਵੱਲੋਂ 
17 ਜਨਵਰੀ 2016 ਦਿਨ ਐਤਵਾਰ ਨੂੰ ਸ਼ਾਮ ਦੇ 4 ਤੋਂ ਰਾਤ 10 ਵਜੇ ਤੱਕ ਮਨਾਈ ਗਈ। 
ਇਸ ਪ੍ਰੋਗਰਾਮ ਵਿੱਚ ਉਘੀਆਂ ਸ਼ਖਸ਼ੀਅਤਾਂ ਨੂੰ ਅਵਾਰਡਾਂ ਅਤੇ ਸਨਮਾਨ ਚਿੰਨਾਂ ਨਾਲ ਸਨਮਾਨਿਤ ਕੀਤਾ ਗਿਆ।







No comments:

Post a Comment