Saturday, January 23, 2016

ਨਵਜੰਮੇ ਬੱਚਿਆਂ ਦੇ ਮਾਪਿਆਂ ਨੂੰ, 12ਵੀਂ ਧੀਆਂ ਦੀ ਲੋਹੜੀ ਉਰਫ ਬੇਬੀ ਡੇ 2016 ਚ, ਸਭਾ ਵੱਲੋਂ ਸਨਮਾਨਿਤ ਕੀਤਾ ਗਿਆ।

ਨਵਜੰਮੇ ਬੱਚਿਆਂ ਦੇ ਮਾਪਿਆਂ ਨੂੰ, 
12ਵੀਂ ਧੀਆਂ ਦੀ ਲੋਹੜੀ ਉਰਫ ਬੇਬੀ ਡੇ 2016 ਚ, ਸਭਾ ਵੱਲੋਂ ਸਨਮਾਨਿਤ ਕੀਤਾ ਗਿਆ।

ਦਲ ਖਾਲਸਾ ਅਲਾਇੰਸ ਵੱਲੋਂ 2005 ਤੋਂ ਭਰੂਣ ਹਤਿਆ ਦੇ ਖਿਲਾਫ ਸ਼ੁਰੂ ਕੀਤੀ 
ਧੀਆਂ ਦੀ ਲੋਹੜੀ ਉਰਫ ਬੇਬੀ ਡੇ ਰਾਹੀਂ ਸਮਾਜ ਸੁਧਾਰ ਲਹਿਰ ਦੀ 12ਵੀਂ ਵਰੇ ਗੰਢ 
ਇੰਟਰਨੈਸ਼ਨਲ ਸਿੱਖ ਸਾਹਿਤ ਸਭਾ ਵੱਲੋਂ 17 ਜਨਵਰੀ 2016 ਦਿਨ ਐਤਵਾਰ ਨੂੰ 
ਸ਼ਾਮ ਦੇ 4 ਤੋਂ ਰਾਤ 10 ਵਜੇ ਤੱਕ ਮਨਾਈ ਗਈ। ਇਸ ਪ੍ਰੋਗਰਾਮ ਵਿੱਚ ਨਵਜੰਮੇ ਬੱਚਿਆਂ ਦੇ ਮਾਪਿਆਂ ਨੂੰ,
12ਵੀਂ ਧੀਆਂ ਦੀ ਲੋਹੜੀ ਉਰਫ ਬੇਬੀ ਡੇ 2016 ਚ, ਸਭਾ ਵੱਲੋਂ ਸਨਮਾਨਿਤ ਕੀਤਾ ਗਿਆ।





No comments:

Post a Comment